Bible Language

Acts 4:34 (KJV) King James Version

Versions

PAV   ਉਨ੍ਹਾਂ ਵਿੱਚੋਂ ਕਿਸੇ ਨੂੰ ਘਾਟਾ ਨਾ ਸੀ ਇਸ ਲਈ ਕਿ ਜਿਹੜੇ ਜਮੀਨਾਂ ਅਤੇ ਘਰਾਂ ਦੇ ਮਾਲਕ ਸਨ ਓਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ
ERVPA   ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹਡ਼ੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਾਣੀਆਂ ਜਇਦਾਦਾਂ ਵੇਚ ਦਿੱਤੀਆਂ।
IRVPA   ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।