Bible Language

Acts 4:36 (KJV) King James Version

Versions

PAV   ਯੂਸੁਫ਼ ਜਿਹ ਦਾ ਰਸੂਲਾਂ ਨੇ ਬਰਨਾਬਾਸ ਅਰਥਾਤ ਉਪਦੇਸ਼ ਦਾ ਪੁੱਤ੍ਰ ਨਾਉਂ ਧਰਿਆ ਜਿਹੜਾ ਇੱਕ ਲੇਵੀ ਅਤੇ ਜਨਮ ਦਾ ਕੁਪਰੁਸੀ ਸੀ
ERVPA   ਇੱਕ ਨਿਹਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹਡ਼ਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੇਵੀ ਸੀ।
IRVPA   ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।