Bible Language

Acts 5:38 (KJV) King James Version

Versions

PAV   ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਭਈ ਇਨ੍ਹਾਂ ਮਨੁੱਖਾਂ ਤੋਂ ਲਾਂਭੇ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਮੱਤ ਅਰ ਇਹ ਕੰਮ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਊ
ERVPA   ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਇਹ ਅਸਫ਼ਲ ਹੋ ਜਾਣਗੀਆਂ।
IRVPA   ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।