Bible Language

Acts 5:40 (KJV) King James Version

Versions

PAV   ਉਨ੍ਹਾਂ ਨੇ ਉਹ ਦੀ ਮੰਨ ਲਈ ਅਰ ਜਾਂ ਰਸੂਲਾਂ ਨੂੰ ਕੋਲ ਸੱਦਿਆ ਤਾਂ ਮਾਰ ਕੁੱਟ ਕੇ ਓਹਨਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫੇਰ ਓਹਨਾਂ ਨੂੰ ਛੱਡ ਦਿੱਤਾ
ERVPA   ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ।
IRVPA   ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।