Bible Language

Acts 7:54 (KJV) King James Version

Versions

PAV   ਏਹ ਗੱਲਾਂ ਸੁਣਦੇ ਹੀ ਓਹ ਮਨ ਵਿੱਚ ਸੜ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ
ERVPA   ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬਡ਼ੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਰੀਚਣ ਲੱਗ ਪਏ।
IRVPA   {ਇਸਤੀਫ਼ਾਨ ਉੱਤੇ ਪਥਰਾਓ} PS ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ।