Bible Language

Acts 7:57 (KJV) King James Version

Versions

PAV   ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕੀਤੇ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ
ERVPA   ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।
IRVPA   ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।