Bible Language

Acts 7:60 (KJV) King James Version

Versions

PAV   ਫੇਰ ਉਹ ਗੋਡੇ ਟੇਕ ਕੇ ਉੱਚੀ ਬੋਲਿਆ ਕਿ ਹੇ ਪ੍ਰਭੁ ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾ! ਅਤੇ ਇਹ ਕਹਿ ਕੇ ਉਹ ਸੌਂ ਗਿਆ, ਅਰ ਸੌਲੁਸ ਉਹ ਦੇ ਮਾਰ ਦੇਣ ਉੱਤੇ ਰਾਜ਼ੀ ਸੀ।।
ERVPA   ਉਹ ਆਪਣੇ ਗੋਡੇ ਟੇਕ ਕੇ ਕੂਕ ਰਿਹਾ ਸੀ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁਂਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
IRVPA   ਫਿਰ ਉਹ ਗੋਡਿਆਂ ਤੇ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l PE