Bible Language

Acts 8:12 (KJV) King James Version

Versions

PAV   ਪਰ ਜਾਂ ਉਨ੍ਹਾਂ ਨੇ ਫ਼ਿਲਿੱਪੁਸ ਦੀ ਪਰਤੀਤ ਕੀਤੀ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ ਖਬਰੀ ਸੁਣਾਉਂਦਾ ਸੀ ਤਾਂ ਮਨੁੱਖ ਨਾਲੇ ਤੀਵੀਆਂ ਬਪਤਿਸਮਾ ਲੈਣ ਲੱਗੇ
ERVPA   ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦ੍ਦਮੀਆਂ ਅਤੇ ਆਵ੍ਰਤਾਂ ਨੇ ਉਸਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
IRVPA   ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।