Bible Language

Acts 8:30 (KJV) King James Version

Versions

PAV   ਸੋ ਫ਼ਿਲਿੱਪੁਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਵਾਚਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਵਾਚਦੇ ਹੋ ਸਮਝਦੇ ਭੀ ਹੋॽ
ERVPA   ਫ਼ੇਰ ਫ਼ਿਲਿਪੁੱਸ ਰਥ ਦੇ ਨਜ਼ਦੀਕ ਨਸਿਆ ਅਤੇ ਉਥੇ ਉਸਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪਢ਼ਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸਨੂੰ ਕਿਹਾ, “ਕੀ ਜੋ ਤੂੰ ਪਢ਼ ਰਿਹੈਂ ਉਸਨੂੰ ਸਮਝ ਰਿਹੈਂ?”
IRVPA   ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ?