Bible Language

Acts 8:32 (KJV) King James Version

Versions

PAV   ਉਸ ਪੋਥੀ ਦੀ ਪਉੜੀ ਜੋ ਉਹ ਵਾਚ ਰਿਹਾ ਸੀ ਸੋ ਇਹ ਸੀ, - ਉਹ ਭੇਡ ਦੀ ਨਿਆਈਂ ਕੱਟੇ ਜਾਣ ਨੂੰ ਲਿਆਂਦਾ ਗਿਆ, ਅਰ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਗੁੰਗਾ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
ERVPA   ਜੋ ਪੋਥੀ ਉਹ ਪਢ਼ ਰਿਹਾ ਸੀ ਉਹ ਇਉਂ ਸੀ; “ਇਹ ਉਸਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
IRVPA   ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!