Bible Language

Acts 8:36 (KJV) King James Version

Versions

PAV   ਅਤੇ ਓਹ ਰਾਹ ਤੇ ਜਾਂਦੇ ਜਾਂਦੇ ਇੱਕ ਪਾਣੀ ਦੇ ਕੋਲ ਅੱਪੜੇ। ਤਾਂ ਉਸ ਖੋਜੇ ਨੇ ਕਿਹਾ ਕਿ ਵੇਖ, ਪਾਣੀ ਹੈਗਾ ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈॽ
ERVPA   ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹਡ਼ੀ ਚੀਜ਼ ਰੋਕਦੀ ਹੈ?”
IRVPA   ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?