Bible Language

Acts 8:9 (KJV) King James Version

Versions

PAV   ਪਰ ਸ਼ਮਊਨ ਨਾਮੇ ਇੱਕ ਮਨੁੱਖ ਸੀ ਜਿਹੜਾ ਅੱਗੇ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਭਈ ਮੈਂ ਕੋਈ ਮਹਾਂ ਪੁਰਖ ਹਾਂ
ERVPA   ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰਖ ਹਾਂ।
IRVPA   {ਜਾਦੂਗਰ ਸ਼ਮਊਨ} PS ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।