Bible Language

Acts 9:38 (KJV) King James Version

Versions

PAV   ਅਰ ਇਸ ਲਈ ਜੋ ਲੁੱਦਾ ਯਾੱਪਾ ਦੇ ਨੇੜੇ ਸੀ ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਭਈ ਸਾਡੇ ਕੋਲ ਆਉਣ ਵਿੱਚ ਢਿੱਲ ਨਾ ਕਰਿਓ
ERVPA   ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇਡ਼ੇ ਹੀ ਸੀ। ਉਨ੍ਹਾਂ ਨੇ ਉਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। “ਉਨ੍ਹਾਂ ਨੇ ਉਸਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸਕੇ ਆਓ।”
IRVPA   ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ।