Bible Language

Amos 4:11 (KJV) King James Version

Versions

PAV   ਮੈਂ ਤੁਹਾਡੇ ਵਿੱਚੋਂ ਕਈ ਉਲਟਾ ਦਿੱਤੇ, ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਉਲਟਾ ਦਿੱਤਾ, ਅਤੇ ਤੁਸੀਂ ਬਲਣ ਤੋਂ ਕੱਢੀ ਹੋਈ ਚੁਆਤੀ ਵਾਂਙੁ ਸਾਓ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ,
IRVPA   “ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।