Bible Language

Amos 8:3 (KJV) King James Version

Versions

PAV   ਉਸ ਦਿਨ ਹੈਕਲ ਦੇ ਗੀਤ ਵੈਣ ਹੋ ਜਾਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ। ਲੋਥਾਂ ਬਥੇਰੀਆਂ ਹੋਣਗੀਆਂ, ਓਹ ਹਰ ਥਾਂ ਓਹਨਾਂ ਨੂੰ ਚੁੱਪ ਕੀਤੇ ਬਾਹਰ ਸੁੱਟਣਗੇ!।।
IRVPA   ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੰਦਰ ਦੇ ਗੀਤ ਵਿਰਲਾਪ ਵਿੱਚ ਬਦਲ ਜਾਣਗੇ, ਲਾਸ਼ਾਂ ਦਾ ਵੱਡਾ ਢੇਰ ਲੱਗੇਗਾ ਅਤੇ ਉਹ ਹਰੇਕ ਸਥਾਨ ਉੱਤੇ ਚੁੱਪ-ਚਾਪ ਸੁੱਟ ਦਿੱਤੀਆਂ ਜਾਣਗੀਆਂ!” PS