Bible Language

Colossians 2:19 (KJV) King James Version

Versions

PAV   ਅਤੇ ਉਸ ਸਿਰ ਨੂੰ ਫੜੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪੋ ਵਿੱਚੀਂ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ ।।
ERVPA   ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸ਼ਰੀਰ ਦਾ ਮੁਖੀ ਹੈ। ਸਾਰਾ ਸ਼ਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸ਼ਰੀਰ ਦੇ ਸਾਰੇ ਅੰਗ ਇਕਠੇ ਜੁਡ਼ੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸ਼ਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।
IRVPA   ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ। PS