Bible Language

Colossians 2:20 (KJV) King James Version

Versions

PAV   ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜੀਉਂਦਿਆਂ ਵਾਂਙੁ ਕਿਉਂ ਏਹੋ ਜੇਹੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆਂ ਅਤੇ ਸਿੱਖਿਆ ਦੇ ਅਨੁਸਾਰ ਹਨ
ERVPA   ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਸੁਤੰਤਰ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।
IRVPA   {ਮਸੀਹ ਦੇ ਨਾਲ ਮਰਨਾ ਅਤੇ ਜਿਉਣਾ} PS ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।