Bible Language

Colossians 3:17 (KJV) King James Version

Versions

PAV   ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕਰਮ ਸੱਭੋ ਹੀ ਪ੍ਰਭੁ ਯਿਸੂ ਦੇ ਨਾਮ ਉੱਤੇ ਕਰੋ ਅਰ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।।
ERVPA   ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਡਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
IRVPA   ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ। PS