Bible Language

Colossians 3:24 (KJV) King James Version

Versions

PAV   ਕਿਉਂਕਿ ਤੁਸੀਂ ਜਾਣਦੇ ਹੋ ਭਈ ਤੁਹਾਨੂੰ ਪ੍ਰਭੁ ਤੋਂ ਅਧਕਾਰ ਦਾ ਫਲ ਮਿਲੇਗਾ। ਤੁਸੀਂ ਮਸੀਹ ਪ੍ਰਭੁ ਦੀ ਸੇਵਾ ਕਰਦੇ ਹੋ
ERVPA   ਯਾਦ ਰਖੋ ਤੁਸੀਂ ਪ੍ਰਭੂ ਪਾਸੋਂ ਆਪਣਾ ਇਨਾਮ ਹਾਸਿਲ ਕਰੋਂਗੇ। ਉਹ ਤੁਹਾਨੂੰ ਉਹੋ ਦੇਵੇਗਾ ਜਿਸਦਾ ਉਸਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਇਹ ਪ੍ਰਭੂ ਮਸੀਹ ਹੈ ਜਿਸਦੀ ਸੇਵਾ ਤੁਸੀਂ ਕਰ ਰਹੇ ਹੋ।
IRVPA   ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।