Bible Language

Daniel 1:2 (KJV) King James Version

Versions

PAV   ਅਰ ਪ੍ਰਭੁ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਹ ਉਨ੍ਹਾਂ ਨੂੰ ਸ਼ਿਨਆਰ ਦੀ ਧਰਤੀ ਵਿੱਚ ਆਪਣੇ ਦਿਓਤੇ ਦੇ ਘਰ ਵਿੱਚ ਲੈ ਗਿਆ ਅਤੇ ਉਹ ਭਾਂਡਿਆਂ ਨੂੰ ਆਪਣੇ ਦਿਓਤੇ ਦੇ ਭੰਡਾਰ ਵਿੱਚ ਲਿਆਇਆ
IRVPA   ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।