Versions
PAV ਰਾਜਾ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕੀ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਏਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੈਥੋਂ ਲੈ ਲਿਆ ਗਿਆ ਹੈ
IRVPA ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ।