Bible Language

Daniel 9:15 (KJV) King James Version

Versions

PAV   ਅਤੇ ਹੁਣ ਹੇ ਪ੍ਰਭੁ ਸਾਡੇ ਪਰਮੇਸ਼ੁਰ, ਜੋ ਬਲ ਵਾਲੀ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੈਂ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸਾਂ ਪਾਪ ਕੀਤੇ, ਅਸਾਂ ਟੇਢੇ ਕੰਮ ਕੀਤੇ!।।
IRVPA   ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ!