Bible Language

Deuteronomy 10:8 (KJV) King James Version

Versions

PAV   ਉਸੇ ਵੇਲੇ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਕਿ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੇ ਅਤੇ ਯਹੋਵਾਹ ਦੇ ਅੱਗੇ ਖੜ੍ਹਾ ਰਿਹਾ ਕਰੇ ਅਤੇ ਉਸ ਦੀ ਉਪਾਸਨਾ ਕਰੇ ਅਤੇ ਉਸ ਦੇ ਨਾਮ ਉੱਤੇ ਅਸੀਸ ਦੇਵੇ ਜਿਵੇਂ ਅੱਜ ਤੀਕ ਦਿੰਦੇ ਆਏ ਹਨ
IRVPA   ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।