Bible Language

Deuteronomy 13:5 (KJV) King James Version

Versions

PAV   ਅਤੇ ਉਹ ਨਬੀ ਅਥਵਾ ਸੁਫ਼ਨਿਆਂ ਦੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਬੋਲ ਕੇ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਕੁਰਾਹੇ ਪਾਇਆ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੱਲਣ ਦਾ ਹੁਕਮ ਦਿੱਤਾ ਸੀ ਕੁਰਾਹੇ ਪਾਇਆ ਚਾਹੁੰਦਾ ਹੈ। ਇਉਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।।
IRVPA   ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ। PEPS