Versions
PAV ਜੇ ਤੁਹਾਡਾ ਸੱਕਾ ਭਰਾ ਯਾ ਤੁਹਾਡਾ ਪੁੱਤ੍ਰ ਯਾ ਤੁਹਾਡੀ ਧੀ ਯਾ ਤੁਹਾਡੀ ਪਰੀਤਮਾ ਯਾ ਤੁਹਾਡਾ ਜਾਨੀ ਦੋਸਤ ਗੁੱਝੇ ਗੁੱਝੇ ਏਹ ਆਖ ਕੇ ਫੁਸਲਾਵੇ ਭਈ ਅਸੀਂ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਓਹਨਾਂ ਦੀ ਪੂਜਾ ਕਰੀਏ ਜਿਨ੍ਹਾਂ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ
IRVPA ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,