Bible Language

Deuteronomy 14:7 (KJV) King James Version

Versions

PAV   ਤਾਂ ਵੀ ਤੁਸੀਂ ਇਨ੍ਹਾਂ ਵਿੱਚੋਂ ਨਾ ਖਾਇਓ ਭਾਵੇਂ ਇਹ ਉਗਾਲੀ ਕਰਦੇ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਊਠ, ਸਹਿਆ, ਅਤੇ ਪਹਾੜੀ ਸਹਿਆ, ਕਿਉਂ ਜੋ ਇਹ ਉਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ, ਇਹ ਤੁਹਾਡੇ ਲਈ ਅਸ਼ੁੱਧ ਹਨ
IRVPA   ਫੇਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਇਹ ਜੁਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਜੁਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ,