Bible Language

Deuteronomy 15:10 (KJV) King James Version

Versions

PAV   ਤੁਸੀਂ ਉਸ਼ ਨੂੰ ਜ਼ਰੂਰ ਦਿਓ ਅਤੇ ਇਹ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਜਦ ਤੁਸੀਂ ਉਸ ਨੂੰ ਦਿਓ ਕਿਉਂ ਜੋ ਇਸ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਜੋ ਤੁਹਾਡਾ ਹੱਥ ਸ਼ੁਰੂ ਕਰੇ ਬਰਕਤ ਦੇਵੇਗਾ
IRVPA   ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।