Bible Language

Deuteronomy 15:9 (KJV) King James Version

Versions

PAV   ਖਬਰਦਾਰ ਰਹੋ ਮਤੇ ਤੁਹਾਡੇ ਮਨ ਵਿੱਚ ਕੋਈ ਨਿਕੰਮੀ ਵਿਚਾਰ ਜਾਵੇ ਕਿ ਸੱਤਵਾਂ ਵਰ੍ਹਾ ਅਰਥਾਤ ਛੋਟ ਦਾ ਵਰਹਾ ਨੇੜੇ ਹੈ ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਨਾ ਦਿਓ ਕਿ ਉਹ ਤੁਹਾਡੇ ਵਿਰੁੱਧ ਯਹੋਵਾਹ ਅੱਗੇ ਫ਼ਰਿਆਦ ਕਰੇ ਅਤੇ ਏਹ ਤੁਹਾਡੇ ਲਈ ਪਾਪ ਹੋ ਜਾਵੇ
IRVPA   ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।