Versions
PAV ਤੁਹਾਡੇ ਵਿੱਚ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤ੍ਰ ਯਾ ਆਪਣੀ ਧੀ ਨੂੰ ਅੱਗ ਦੇ ਵਿੱਚ ਦੀ ਲੰਘਾਵੇ ਯਾ ਕੋਈ ਫਾਲ ਪਾਉਣ ਵਾਲਾ, ਮਹੂਰਤ ਦੇਣ ਵਾਲਾ, ਮੰਤਰੀ ਯਾ ਜਾਦੂਗਰ
IRVPA ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,