Bible Language

Deuteronomy 18:12 (KJV) King James Version

Versions

PAV   ਕਿਉਂ ਜੋ ਜਿਹੜਾ ਏਹ ਕੰਮ ਕਰੇ ਉਹ ਯਹੋਵਾਹ ਅੱਗੇ ਘਿਣਾਉਣਾ ਹੈ ਅਤੇ ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢਣ ਵਾਲਾ ਹੈ
IRVPA   ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।