Bible Language

Deuteronomy 18:7 (KJV) King James Version

Versions

PAV   ਤਦ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਪਾਸਨਾ ਕਰੇਗਾ ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ
IRVPA   ਤਦ ਉਹ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਵਿੱਚ ਟਹਿਲ ਸੇਵਾ ਕਰੇਗਾ, ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ, ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ।