Bible Language

Deuteronomy 18:9 (KJV) King James Version

Versions

PAV   ਜਦ ਤੁਸੀਂ ਉਸ ਦੇਸ ਵਿੱਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਤਾਂ ਤੁਸੀਂ ਇਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਕਰਨਾ ਨਾ ਸਿੱਖਿਓ
IRVPA   {ਮੂਰਤੀ ਪੂਜਾ ਦੀਆਂ ਬਿਧੀਆਂ ਤੋਂ ਸਾਵਧਾਨ} PS ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ।