Bible Language

Deuteronomy 19:17 (KJV) King James Version

Versions

PAV   ਤਾਂ ਦੋਨੋਂ ਮਨੁੱਖ ਜਿਨਾਂ ਦੇ ਵਿਰੁੱਧ ਝਗੜਾ ਹੈ ਯਹੋਵਾਹ ਦੇ ਸਨਮੁੱਖ ਖੜੇ ਕੀਤੇ ਜਾਣ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਈਆਂ ਦੇ ਅੱਗੇ
IRVPA   ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,