Bible Language

Deuteronomy 22:14 (KJV) King James Version

Versions

PAV   ਅਤੇ ਉਸ ਉੱਤੇ ਬੇਸ਼ਰਮੀ ਦੀਆਂ ਗੱਲਾਂ ਲਾਵੇ ਅਤੇ ਏਹ ਆਖ ਕੇ ਉਸ ਨੂੰ ਬਦਨਾਮ ਕਰੇ ਕਿ ਮੈਂ ਏਸ ਤੀਵੀਂ ਨੂੰ ਲਿਆ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ
IRVPA   ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, “ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,”