Bible Language

Deuteronomy 22:4 (KJV) King James Version

Versions

PAV   ਤੂੰ ਆਪਣੇ ਭਰਾ ਦਾ ਗਧਾ ਅਥਵਾ ਬਲਦ ਰਾਹ ਵਿੱਚ ਡਿਗਿਆ ਹੋਇਆ ਵੇਖ ਕੇ ਆਪਣੀ ਅੱਖ ਉਨ੍ਹਾਂ ਤੋਂ ਨਾ ਚੁਰਾ। ਤੂੰ ਜ਼ਰੂਰ ਉਹ ਦੇ ਨਾਲ ਹੋ ਕੇ ਉਹ ਨੂੰ ਚੁੱਕ।।
IRVPA   ਤੂੰ ਆਪਣੇ ਭਰਾ ਦੇ ਗਧੇ ਜਾਂ ਬਲ਼ਦ ਨੂੰ ਰਾਹ ਵਿੱਚ ਡਿੱਗਿਆ ਹੋਇਆ ਦੇਖ ਕੇ ਅਣਦੇਖਿਆ ਨਾ ਕਰੀਂ। ਤੂੰ ਜ਼ਰੂਰ ਹੀ ਉਸ ਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀਂ। PEPS