Bible Language

Deuteronomy 23:23 (KJV) King James Version

Versions

PAV   ਜੋ ਕੁਝ ਤੇਰੇ ਬੁੱਲਾਂ ਤੋਂ ਨਿਕਲੇ ਤੂੰ ਓਸ ਨੂੰ ਪੂਰਾ ਕਰੀਂ ਜਿਵੇਂ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਖੁਸ਼ੀ ਦੀ ਭੇਂਟ ਸੁੱਖੀ ਅਤੇ ਜਿਵੇਂ ਆਪਣੇ ਮੂੰਹ ਤੋਂ ਬਚਨ ਕੱਢਿਆ
IRVPA   ਜੋ ਕੁਝ ਤੇਰੇ ਮੂੰਹ ਤੋਂ ਨਿੱਕਲੇ ਤੂੰ ਉਸ ਨੂੰ ਪੂਰਾ ਕਰੀਂ, ਜਿਵੇਂ ਤੂੰ ਆਪਣੇ ਮੂੰਹ ਤੋਂ ਬਚਨ ਕੱਢਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਖੁਸ਼ੀ ਦੀ ਭੇਟ ਸੁੱਖੀ, ਉਸੇ ਤਰ੍ਹਾਂ ਹੀ ਉਸ ਨੂੰ ਪੂਰਾ ਕਰੀਂ। PEPS