Bible Language

Deuteronomy 28:8 (KJV) King James Version

Versions

PAV   ਯਹੋਵਾਹ ਤੁਹਾਡੇ ਲਈ ਅਸੀਸ ਦੀ ਆਗਿਆ ਤੁਹਾਡੇ ਮੋਦੀ ਖ਼ਾਨਿਆਂ ਵਿੱਚ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਦੇਵੇਗਾ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਅਸ਼ੀਸ ਦੇਵੇਗਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ
IRVPA   ਯਹੋਵਾਹ ਤੁਹਾਡੇ ਭੰਡਾਰਾਂ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਅਸੀਸ ਦੀ ਆਗਿਆ ਦੇਵੇਗਾ ਅਤੇ ਜਿਹੜਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਉਸ ਵਿੱਚ ਉਹ ਤੁਹਾਨੂੰ ਅਸੀਸ ਦੇਵੇਗਾ।