Bible Language

Deuteronomy 30:12 (KJV) King James Version

Versions

PAV   ਉਹ ਅਕਾਸ਼ ਉੱਤੇ ਤਾਂ ਹੈ ਨਹੀਂ ਕਿ ਤੁਸੀਂ ਆਖੋ, ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?
IRVPA   ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”