Bible Language

Deuteronomy 30:16 (KJV) King James Version

Versions

PAV   ਅਰਥਾਤ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਬਰਕਤ ਦੇਵੇ
IRVPA   ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ।