Bible Language

Deuteronomy 31:23 (KJV) King James Version

Versions

PAV   ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਏਹ ਆਖ ਕੇ ਹੁਕਮ ਦਿੱਤਾ ਭਈ ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ ਵਿੱਚ ਲੈ ਜਾਵੇਂਗਾ ਜਿਹ ਦੀ ਮੈਂ ਉਨ੍ਹਾਂ ਨਾਲ ਸੌਂਹ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ।।
IRVPA   ਉਸ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਇਹ ਆਖ ਕੇ ਹੁਕਮ ਦਿੱਤਾ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲੈ ਜਾਵੇਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ।” PEPS