Versions
PAV ਗਾਦ ਲਈ ਉਸ ਆਖਿਆ, ਮੁਬਾਰਕ ਉਹ ਜਿਹੜਾ ਗਾਦ ਨੂੰ ਵਧਾਏ, ਉਹ ਸ਼ੇਰਨੀ ਵਾਂਙੁ ਵੱਸਦਾ ਹੈ, ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪਰੀ ਨੂੰ ਤੋੜ ਸੁੱਟਦਾ ਹੈ।
IRVPA ਗਾਦ ਲਈ ਉਸ ਨੇ ਆਖਿਆ,
ਮੁਬਾਰਕ ਹੈ ਉਹ, ਜੋ ਗਾਦ ਨੂੰ ਵਧਾਉਂਦਾ ਹੈ,
ਗਾਦ ਸ਼ੇਰਨੀ ਵਾਂਗੂੰ ਵੱਸਦਾ ਹੈ,
ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪੜੀ ਨੂੰ ਤੋੜ ਸੁੱਟਦਾ ਹੈ।