Bible Language

Deuteronomy 3:20 (KJV) King James Version

Versions

PAV   ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ ਜਿਵੇਂ ਤੁਹਾਨੂੰ ਦਿੱਤਾ ਗਿਆ ਹੈ ਅਤੇ ਓਹ ਵੀ ਉਸ ਧਰਤੀ ਉੱਤੇ ਕਬਜ਼ਾ ਨਾ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਦੇ ਪਾਰ ਦਿੰਦਾ ਹੈ ਫੇਰ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਮਿਲਖ ਉੱਤੇ ਜਿਹੜੀ ਮੈਂ ਤੁਹਾਨੂੰ ਦਿੱਤੀ ਮੁੜੇ
IRVPA   ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ, ਜਿਵੇਂ ਉਸਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਧਰਤੀ ਨੂੰ ਅਧਿਕਾਰ ਵਿੱਚ ਨਾ ਕਰ ਲੈਣ, ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਯਰਦਨ ਦੇ ਪਾਰ ਦਿੰਦਾ ਹੈ, ਫੇਰ ਤੁਸੀਂ ਵੀ ਆਪਣੇ-ਆਪਣੇ ਅਧਿਕਾਰ ਦੀ ਭੂਮੀ ਨੂੰ ਮੁੜ ਜਾਇਓ, ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।”