Bible Language

Deuteronomy 6:21 (KJV) King James Version

Versions

PAV   ਤਾਂ ਤੁਸੀਂ ਆਪਣੇ ਪੁੱਤ੍ਰਾਂ ਨੂੰ ਆਖੋ ਭਈ ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ
IRVPA   ਤਦ ਤੁਸੀਂ ਆਪਣੇ ਪੁੱਤਰਾਂ ਨੂੰ ਦੱਸਿਓ, ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸੀ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ।