Versions
PAV ਭਲਾ, ਕੋਈ ਅਜਿਹੀ ਗੱਲ ਹੈ ਜਿਹ ਨੂੰ ਅਸੀਂ ਆਖ ਸੱਕੀਏ, ਲਓ, ਵੇਖੋ, ਏਹ ਨਵੀਂ ਹੈ? ਓਹ ਤਾਂ ਪਹਿਲਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਥੋਂ ਅੱਗੇ ਸਨ।
IRVPA ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।