Bible Language

Ecclesiastes 2:3 (KJV) King James Version

Versions

PAV   ਮੈਂ ਆਪਣੇ ਮਨ ਵਿੱਚ ਜੁਗਤ ਵਿਚਾਰੀ ਭਈ ਮੈਂ ਆਪਣੇ ਸਰੀਰ ਨੂੰ ਮੈ ਪੀ ਕੇ ਖੁਸ਼ ਕਰਾਂ, ਪਰ ਇਉਂ ਜੋ ਮੇਰਾ ਮਨ ਬੁੱਧ ਵੱਲ ਲੱਗਾ ਰਹੇ, ਅਤੇ ਮੂਰਖਤਾਈ ਨੂੰ ਫੜ ਕੇ ਰੱਖਾਂ ਜਦ ਤੋੜੀ ਨਾ ਵੇਖਾਂ ਜੋ ਕਿਹੜਾ ਕੰਮ ਚੰਗਾ ਹੈ ਜੋ ਆਦਮ ਵੰਸ਼ੀ ਅਕਾਸ਼ ਦੇ ਹੇਠਾਂ ਆਪਣੇ ਜੀਉਣ ਦੇ ਥੋੜੇ ਜੇਹੇ ਦਿਨਾਂ ਵਿੱਚ ਕਰਨ
IRVPA   ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।