Bible Language

Ecclesiastes 2:7 (KJV) King James Version

Versions

PAV   ਮੈਂ ਟਹਿਲੀਏ ਅਤੇ ਟਹਿਲਣਾਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਟਹਿਲੀਏ ਵੀ ਸਨ, ਨਾਲੇ ਮੇਰੇ ਕੋਲ ਓਹਨਾਂ ਸਭਨਾਂ ਨਾਲੋਂ ਜਿਹੜੇ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਸਨ ਵੱਗਾਂ ਅਤੇ ਇੱਜੜਾਂ ਦੀ ਵਧੀਕ ਜਾਏਦਾਦ ਹੈਸੀ
IRVPA   ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।