Bible Language

Ecclesiastes 5:18 (KJV) King James Version

Versions

PAV   ਵੇਖੋ, ਮੈਂ ਇਹ ਡਿੱਠਾ ਹੈ ਕਿ ਚੰਗਾ ਅਰ ਜੋਗ ਹੈ ਭਈ ਕੋਈ ਖਾਵੇ ਪੀਵੇ ਅਤੇ ਆਪਣੇ ਸਾਰੇ ਧੰਦੇ ਜੋ ਸੂਰਜ ਦੇ ਹੇਠ ਉਹ ਪਰਮੇਸ਼ੁਰ ਦੇ ਦਿੱਤੇ ਹੋਏ ਜੀਉਣ ਦੇ ਥੋੜੇ ਦਿਨਾਂ ਵਿੱਚ ਕਰਦਾ ਹੈ ਫਲ ਭੋਗੇ,-ਇਹੋ ਉਹ ਦਾ ਭਾਗ ਹੈ
IRVPA   ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ