Bible Language

Ecclesiastes 5:2 (KJV) King James Version

Versions

PAV   ਆਪਣੇ ਮੂੰਹ ਨਾਲ ਕਾਹਲੀ ਨਾ ਕਰ, ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸੁਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈ, ਇਸ ਲਈ ਤੇਰੀਆਂ ਗੱਲਾਂ ਘਟ ਹੀ ਹੋਣ
IRVPA   ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ। PEPS