Bible Language

Ecclesiastes 9 (KJV) King James Version

Versions

PAV   ਏਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਜੋ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਆਦਮੀ ਨਹੀਂ ਜਾਣਦਾ ਭਈ ਪ੍ਰੀਤ ਯਾ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ
IRVPA   {ਸਭ ਦੀ ਇੱਕੋ ਮੰਜ਼ਲ} PS ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।