Bible Language

Ecclesiastes 9:9 (KJV) King James Version

Versions

PAV   ਆਪਣੇ ਵਿਅਰਥ ਦੇ ਜੀਉਣ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ ਕਿਉਂ ਜੋ ਜੀਉਣ ਵਿੱਚ ਅਤੇ ਸੂਰਜ ਦੇ ਹੇਠਲੇ ਧੰਦਿਆਂ ਵਿੱਚ ਤੇਰਾ ਇਹੋ ਭਾਗ ਹੈ।।
IRVPA   ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।